ਨਸ਼ੇ ਦਾ ਵਿਰੋਧ
Saturday, Jul 07, 2018 - 02:39 PM (IST)

ਰਾਮਗੜ੍ਹੀਆ ਗਰਲਜ਼ ਸੀ. ਸਕੈ. ਸਕੂਲ , ਮਿਲਰ ਗੰਜ,ਲੁਧਿ ਵਿਖੇ 1 ਜੁਲਾਈ ਤੋ 7 ਜੁਲਾਈ ਤਕ ਚਿੱਟੇ ਦੇ ਵਿਰੋਧ ਵਿਚ ਕਾਲਾ ਹਫਤਾ ਮਨਾਇਆ ਗਿਆ।ਜਿਸ ਵਿਚ ਸਕੂਲ ਦੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਸ਼੍ਰੀਮਤੀ ਮਨਦੀਪ ਕੌਰ ਵਲੋ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਕਵਲਜੀਤ ਕੌਰ ਕਲਸੀ ਜੀ ਨੇ ਬੱਚਿਆਂ ਨੂੰ ਨਸ਼ਿਆਂ ਤੋ ਬਚਣ ਲਈ ਪ੍ਰੇਰਿਤ ਕੀਤਾ।