ਸੜਕ ’ਤੇ ਡਿੱਗਣ ਕਾਰਣ ਵਿਅਕਤੀ ਦੀ ਮੌਤ

Thursday, Jul 25, 2024 - 04:41 PM (IST)

ਸੜਕ ’ਤੇ ਡਿੱਗਣ ਕਾਰਣ ਵਿਅਕਤੀ ਦੀ ਮੌਤ

ਮੋਗਾ (ਆਜ਼ਾਦ) : ਥਾਣਾ ਸਮਾਲਸਰ ਅਧੀਨ ਪੈਂਦੇ ਇਲਾਕੇ ਸੇਖਾ ਰੋਡ ’ਤੇ ਕਸਤੂਰੀ ਲਾਲ (55) ਨਿਵਾਸੀ ਬਾਘਾ ਪੁਰਾਣਾ ਦੀ ਸੜਕ ’ਤੇ ਡਿੱਗਣ ਕਾਰਣ ਸਿਰ ਵਿਚ ਸੱਟ ਵੱਜ ਕੇ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸੁਨੀਤਾ ਰਾਣੀ ਦੇ ਬਿਆਨਾਂ ’ਤੇ ਅ/ਧ 194 ਤਹਿਤ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕੀਤਾ ਗਿ


author

Gurminder Singh

Content Editor

Related News