118 ਹਸਤੀਆਂ ਨੂੰ ਮਿਲੇਗਾ ਪਦਮ ਵਿਭੂਸ਼ਣ, ਸੁਸ਼ਮਾ-ਜੇਤਲੀ ਨੂੰ ਮਰਨੋਂ ਉਪਰਾਂਤ ਦਿੱਤਾ ਜਾਵੇਗਾ ਸਨਮਾਨ
Saturday, Jan 25, 2020 - 09:08 PM (IST)

ਨਵੀਂ ਦਿੱਲੀ — ਗਣਤੰਤਰ ਦਿਵਸ ਮੌਕੇ ਪਦਮ ਵਿਭੂਸ਼ਣ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਸਾਬਕਾ ਵਿੱਤ ਮੰਤਰੀ ਅਰੂਣ ਜੇਤਲੀ ਅਤੇ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਡੀਸ ਨੂੰ ਮਰਨੋਂ ਉਪਰਾਂਤ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਬਾਰ ਕੁਲ 118 ਹਸਤੀਆਂ ਨੂੰ ਪਦਮ ਵਿਭੂਸ਼ਣ ਪੁਰਸਕਾਰਨ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁੱਕੇਬਾਜ਼ ਮੈਰੀਕਾਮ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਜਾਵੇਗਾ।
¿