ਹਿਮਾਚਲ : ਡੂੰਘੀ ਖੱਡ 'ਚ ਡਿੱਗੀ ਕਾਰ, 2 ਲੋਕਾਂ ਦੀ ਮੌਤ

Wednesday, Jan 12, 2022 - 06:50 PM (IST)

ਹਿਮਾਚਲ : ਡੂੰਘੀ ਖੱਡ 'ਚ ਡਿੱਗੀ ਕਾਰ, 2 ਲੋਕਾਂ ਦੀ ਮੌਤ

ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮੁਕਮ-ਚਮੋਹ ਤਹਿਸੀਲ ਸਲੂਨੀ 'ਚ ਇਕ ਕਾਰ ਦੇ ਖੱਡ 'ਚ ਡਿੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਦਾ ਟਵਿੱਟਰ ਅਕਾਊਂਟ ਹੋਇਆ ਹੈੱਕ, ਬਾਅਦ 'ਚ ਕੀਤਾ ਰਿਸਟੋਰ

ਮ੍ਰਿਤਕਾਂ ਦੀ ਪਛਾਣ ਸੁਰੇਂਦਰ ਅਤੇ ਕੁਲਭੂਸ਼ਣ ਦੇ ਰੂਪ 'ਚ ਹੋਈ ਹੈ। ਹਾਦਸਾ ਮੰਗਲਵਾਰ ਨੂੰ ਵਾਪਰਿਆ। ਚੰਬਾ ਜ਼ਿਲ੍ਹਾ ਪ੍ਰਸ਼ਾਸਨ ਨੇ ਮ੍ਰਿਤਕਾਂ 'ਚੋਂ ਹਰੇਕ ਦੇ ਪਰਿਵਾਰਾਂ ਨੂੰ 20 ਹਜ਼ਾਰ ਰੁਪਏ ਦੀ ਰਾਹਤ ਰਾਸ਼ੀ ਪ੍ਰਦਾਨ ਕੀਤੀ ਹੈ।

ਇਹ ਵੀ ਪੜ੍ਹੋ: PM ਮੋਦੀ ਦੀ ਸੁਰੱਖਿਆ ਮਾਮਲਾ : SC ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਅਗਵਾਈ 'ਚ ਕਮੇਟੀ ਕਰੇਗੀ ਜਾਂਚ 


author

DIsha

Content Editor

Related News