ਜੰਮੂ-ਕਸ਼ਮੀਰ ਦੇ ਕਠੂਆ ''ਚ 2 ਅੱਤਵਾਦੀ ਢੇਰ; ਕਿਸ਼ਤਵਾੜ ''ਚ ਦੋ ਜਵਾਨ ਸ਼ਹੀਦ, ਮੁਕਾਬਲਾ ਜਾਰੀ

Friday, Sep 13, 2024 - 10:35 PM (IST)

ਜੰਮੂ : ਜੰਮੂ-ਕਸ਼ਮੀਰ ਦੇ ਕਠੂਆ 'ਚ ਇਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ, ਜਦਕਿ ਕਿਸ਼ਤਵਾੜ 'ਚ ਇਕ ਹੋਰ ਮੁਕਾਬਲੇ 'ਚ ਦੋ ਜਵਾਨ ਸ਼ਹੀਦ ਅਤੇ ਦੋ ਜ਼ਖਮੀ ਹੋ ਗਏ। ਸੁਰੱਖਿਆ ਬਲਾਂ ਨੇ ਅੱਜ 'ਐਕਸ' 'ਤੇ ਇਕ ਪੋਸਟ 'ਚ ਇਹ ਜਾਣਕਾਰੀ ਦਿੱਤੀ। ਕਿਸ਼ਤਵਾੜ ਦੇ ਚਤਰੂ ਵਿਚ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿਚ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ।

ਵ੍ਹਾਈਟ ਨਾਈਟ ਕੋਰ ਨੇ ਇਕ ਪੋਸਟ ਵਿਚ ਕਿਹਾ, "ਅੱਤਵਾਦੀਆਂ ਨਾਲ ਦੁਪਹਿਰ 3.30 ਵਜੇ ਮੁਕਾਬਲਾ ਹੋਇਆ।" ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਹੈ। ਵਿਸਥਾਰਤ ਜਾਣਕਾਰੀ ਦੀ ਉਡੀਕ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


Sandeep Kumar

Content Editor

Related News