ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ 2 ਮਜ਼ਦੂਰਾਂ ਦੀ ਹੋਈ ਮੌਤ, 2 ਹੋਰ ਗੰਭੀਰ ਜ਼ਖ਼ਮੀ
Monday, Sep 30, 2024 - 02:01 AM (IST)

ਨੈਸ਼ਨਲ ਡੈਸਕ- ਉੱਤਰ-ਪੱਛਮੀ ਦਿੱਲੀ ਵਿਚ ਰੋਹਿਣੀ ਦੇ ਮਦਨਪੁਰ ਡਬਾਸ ਇਲਾਕੇ ਵਿਚ ਇਕ ਭਿਆਨਕ ਹਾਦਸਾ ਵਾਪਰਨ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਤਵਾਰ ਨੂੰ ਇਕ ਨਿਰਮਾਣ ਅਧੀਨ ਇਮਾਰਤ ਦੀ ਛੱਤ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- DSP ਦੇ ਘਰੋਂ ਲੱਖਾਂ ਦੇ ਗਹਿਣੇ ਉਡਾਉਣ ਵਾਲੀਆਂ 'ਚੋਰਨੀਆਂ' ਆ ਗਈਆਂ ਅੜਿੱਕੇ, ਦੇਖੋ ਕਿੱਥੋਂ ਫੜ ਲਿਆਈ ਪੁਲਸ
ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਾਮ ਚੰਦਰ (30) ਅਤੇ ਰਾਜ ਕੁਮਾਰ (30) ਵਾਸੀ ਭਾਗਿਆ ਵਿਹਾਰ ਵਜੋਂ ਹੋਈ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ’ਚੋਂ ਇਕ ਦੀ ਪਛਾਣ ਸੋਨੂੰ (32) ਵਾਸੀ ਮੀਰ ਵਿਹਾਰ ਵਜੋਂ ਹੋਈ ਹੈ, ਜਦਕਿ ਦੂਜੇ ਜ਼ਖਮੀ ਦੀ ਪਛਾਣ ਅਜੇ ਨਹੀਂ ਹੋ ਸਕੀ। ਦੋਵਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- Elante Mall 'ਚ ਵਾਪਰਿਆ ਵੱਡਾ ਹਾਦਸਾ ; B'Day ਮਨਾਉਣ ਆਈ ਮਸ਼ਹੂਰ ਅਦਾਕਾਰਾ ਹੋ ਗਈ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e