ਰਾਜਸਥਾਨ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 396 RAS ਅਧਿਕਾਰੀਆਂ ਦੇ ਤਬਾਦਲੇ

Friday, Feb 23, 2024 - 01:24 AM (IST)

ਰਾਜਸਥਾਨ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 396 RAS ਅਧਿਕਾਰੀਆਂ ਦੇ ਤਬਾਦਲੇ

ਜੈਪੁਰ — ਰਾਜਸਥਾਨ ਸਰਕਾਰ ਨੇ ਵੀਰਵਾਰ ਨੂੰ ਰਾਜਸਥਾਨ ਪ੍ਰਸ਼ਾਸਨਿਕ ਸੇਵਾ (ਆਰ.ਏ.ਐੱਸ.) ਦੇ 396 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨਵੀਂ ਬਣੀ ਭਾਜਪਾ ਸਰਕਾਰ ਦੇ ਅਧੀਨ ਰਾਜ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਸਭ ਤੋਂ ਵੱਡਾ ਬਦਲਾਅ ਹੈ। ਸੂਬੇ ਦੇ ਕਰਮਚਾਰੀ ਵਿਭਾਗ ਨੇ ਵੀਰਵਾਰ ਰਾਤ ਨੂੰ ਇਸ ਸਬੰਧ 'ਚ ਹੁਕਮ ਜਾਰੀ ਕੀਤਾ। ਇਸ ਤੋਂ ਇਲਾਵਾ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਇੱਕ ਅਧਿਕਾਰੀ ਅਤੇ ਭਾਰਤੀ ਜੰਗਲਾਤ ਸੇਵਾ ਦੇ ਪੰਜ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਦਿਨ ਵੇਲੇ ਹੋਰਨਾਂ ਵਿਭਾਗਾਂ ਵਿੱਚ ਤਬਾਦਲਿਆਂ ਦੀਆਂ ਲੰਬੀਆਂ ਸੂਚੀਆਂ ਵੀ ਜਾਰੀ ਕੀਤੀਆਂ ਗਈਆਂ।

PunjabKesariPunjabKesari

PunjabKesariPunjabKesari

PunjabKesariPunjabKesari

PunjabKesariPunjabKesari

PunjabKesariPunjabKesari

PunjabKesariPunjabKesari

PunjabKesariPunjabKesari

PunjabKesariPunjabKesari

PunjabKesariPunjabKesari

PunjabKesari

 

 


author

Inder Prajapati

Content Editor

Related News