ਮੁੰਬਈ ’ਚ ਇਜ਼ਰਾਈਲੀ ਝੰਡੇ ਦਾ ਹੋਇਆ ਅਪਮਾਨ, ਪੁਲਸ ਨੇ 4 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Thursday, Oct 19, 2023 - 04:40 AM (IST)

ਮੁੰਬਈ (ਭਾਸ਼ਾ)- ਦੱਖਣੀ ਮੁੰਬਈ ’ਚ ਇਜ਼ਰਾਈਲ ਦੇ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਦੇ ਦੋਸ਼ ’ਚ ਪੁਲਸ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਗਲਵਾਰ ਰਾਤ ਭਿੰਡੀ ਬਾਜ਼ਾਰ ਇਲਾਕੇ ਦੇ ਇਕ ਜੰਕਸ਼ਨ ’ਤੇ ਵਾਪਰੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ, ਜਿਸ ਵਿਚ ਲੋਕਾਂ ਦੇ ਇਕ ਸਮੂਹ ਨੂੰ ਇਜ਼ਰਾਈਲੀ ਝੰਡੇ ਦਾ ਅਪਮਾਨ ਕਰਦਿਆਂ ਵੇਖਿਆ ਜਾ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਅਕਾਸਾ ਏਅਰ ਦੇ ਪਾਇਲਟ ਦੀ ਕਰਤੂਤ! ਕੁੜੀ ਨੂੰ ਸੀਟ ਤੋਂ ਉਠਾ ਕੇ ਆਪਣੇ ਕੋਲ ਬਿਠਾਇਆ ਤੇ ਫ਼ਿਰ...

ਇਸ ਸਬੰਧੀ ਪੁਲਸ ਅਧਿਕਾਰੀ ਨੇ ਕਿਹਾ ਕਿ ਉਕਤ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਜੇ.ਜੇ. ਮਾਰਗ ਪੁਲਸ ਨੇ ਆਈ.ਪੀ.ਸੀ. ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕਰ ਕੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News