ਮਣੀਪੁਰ ’ਚ 4 ਅੱਤਵਾਦੀ ਗ੍ਰਿਫ਼ਤਾਰ

Saturday, Oct 25, 2025 - 11:28 PM (IST)

ਮਣੀਪੁਰ ’ਚ 4 ਅੱਤਵਾਦੀ ਗ੍ਰਿਫ਼ਤਾਰ

ਇੰਫਾਲ-ਪੁਲਸ ਨੇ ਮਣੀਪੁਰ ’ਚ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਨਾਲ ਜੁੜੇ 4 ਅੱਤਵਾਦੀਆਂ ਨੂੰ ਜਬਰੀ ਵਸੂਲੀ ਦੀਆਂ ਸਰਗਰਮੀਆਂ ’ਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ਨੀਵਾਰ ਦੱਸਿਆ ਕਿ ਉਨ੍ਹਾਂ ਕੋਲੋਂ ਪਿਸਤੌਲ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ।


author

Hardeep Kumar

Content Editor

Related News