ਜੰਮੂ ਕਸ਼ਮੀਰ ''ਚ ਲੱਗੇ 5.4 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ

Monday, Dec 30, 2019 - 11:25 PM (IST)

ਜੰਮੂ ਕਸ਼ਮੀਰ ''ਚ ਲੱਗੇ 5.4 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ

ਜੰਮੂ- ਜੰਮੂ-ਕਸ਼ਮੀਰ ਵਿਚ ਸੋਮਵਾਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਨ੍ਹਾਂ ਦੀ ਰਿਕਟਰ ਸਕੇਲ 'ਤੇ ਤੀਬਰਤਾ 5.4 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਉਥੇ ਹੀ ਭੂਚਾਲ ਦਾ ਕੇਂਦਰ ਪੀ.ਓ.ਕੇ. ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਵਿਚ ਅਜੇ ਤੱਕ ਕਿਸੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


author

Sunny Mehra

Content Editor

Related News