ਉਨਾਵ ਪੀੜਤਾ ਦੀ ਮੌਤ ਤੋਂ ਬਾਅਦ 7 ਪੁਲਸ ਕਰਮਚਾਰੀ ਸਸਪੈਂਡ

12/09/2019 1:56:49 AM

ਲਖਨਊ— ਉੱਤਰ ਪ੍ਰਦੇਸ਼ ਸਰਕਾਰ ਨੇ ਉਨਾਵ ਰੇਪ ਪੀੜਤਾ ਦੀ ਦਿੱਲੀ ਦੇ ਇਕ ਹਸਪਤਾਲ 'ਚ ਮੌਤ ਦਾ ਸਖਤ ਨੋਟਿਸ ਲੈਂਦੇ ਹੋਏ 7 ਪੁਲਸ ਕਰਮਚਾਰੀਆਂ ਨੂੰ ਡਿਊਟੀ 'ਚ ਲਾਪਰਵਾਹ ਦੱਸਿਆ। ਉਨ੍ਹਾਂ ਕਿਹਾ ਕਿ ਕਿ ਉਨਾਵ ਦੇ ਬਿਹਾਰ ਪੁਲਸ ਥਾਣੇ ਦੇ ਐੱਸ. ਐੱਚ. ਓ. ਅਜੇ ਕੁਮਾਰ ਤ੍ਰਿਪਾਠੀ ਅਤੇ 6 ਹੋਰ ਪੁਲਸ ਕਰਮਚਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ।
 


KamalJeet Singh

Content Editor

Related News