77ਵੇਂ ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਰਤੱਵਯ ਪਥ ''ਤੇ ਲਹਿਰਾਇਆ ਰਾਸ਼ਟਰੀ ਝੰਡਾ
Monday, Jan 26, 2026 - 10:42 AM (IST)
ਨਵੀਂ ਦਿੱਲੀ : ਅੱਜ ਭਾਰਤ 'ਚ 77ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਦੇ ਮੌਕੇ ਕਰਤੱਵਯ ਪਥ ‘ਤੇ ਰਾਸ਼ਟਰੀ ਤਿਰੰਗਾ ਲਹਿਰਾਇਆ। ਝੰਡਾ ਲਹਿਰਾਉਣ ਤੋਂ ਬਾਅਦ ਰਾਸ਼ਟਰੀ ਗੀਤ ਵਜਾਇਆ ਗਿਆ ਅਤੇ ਪਰੇਡ ਤੋਂ ਸਲਾਮੀ ਲਈ ਗਈ। ਇਸ ਮੌਕੇ ਰਾਸ਼ਟਰਪਤੀ ਮੁਰਮੂ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਪਤਵੰਤਿਆਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
