ਪੁਲਵਾਮਾ ’ਚ 9 ਪੱਥਰਬਾਜ਼ ਕਾਬੂ

02/06/2019 12:56:37 AM

ਸ਼੍ਰੀਨਗਰ, (ਮਜੀਦ)– ਦੱਖਣੀ ਕਸ਼ਮੀਰ ਦੇ ਪੁਲਵਾਮਾ ਤੋਂ 9 ਸ਼ੱਕੀ ਪੱਥਰਬਾਜ਼ਾਂ ਨੂੰ ਮੰਗਲਵਾਰ ਹਿਰਾਸਤ ਵਿਚ ਲਿਆ ਗਿਆ। ਪੁਲਵਾਮਾ ਨਾਲ ਲੱਗਦੇ ਸ਼ੋਪੀਆਂ ਇਲਾਕੇ ਵਿਚ ਸੁਰੱਖਿਆ ਫੋਰਸਾਂ ਨੇ ਘੇਰਾਬੰਦੀ ਕਰ ਕੇ ਤਲਾਸ਼ੀਆਂ ਦੀ ਮੁਹਿੰਮ ਚਲਾਈ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਦੀ ਵਿਸ਼ੇਸ਼ ਪੁਲਸ ਦੀ ਸਾਂਝੀ ਮੁਹਿੰਮ ਦੌਰਾਨ ਸ਼ੋਪੀਆਂ ਜ਼ਿਲੇ ਦੇ ਸੁਗਨ  ਪਿੰਡ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀਆਂ ਰਿਪੋਰਟਾਂ ਮਿਲਣ ਪਿੱਛੋਂ ਤਲਾਸ਼ੀਆਂ ਦੀ ਮੁਹਿੰਮ ਚਲਾਈ ਗਈ। 


Related News