ਸਪਨਾ ਚੌਧਰੀ ਖ਼ਿਲਾਫ਼ ਮਾਮਲਾ ਦਰਜ, ਜਾਣੋ ਕੀ ਹੈ ਵਜ੍ਹਾ

Friday, Feb 03, 2023 - 10:01 PM (IST)

ਪਲਵਲ (ਗੁਰੂਦੱਤ) : ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਅਤੇ ਉਸ ਦੇ ਭਰਾ ਕਰਨ ਅਤੇ ਮਾਂ ਖ਼ਿਲਾਫ਼ ਪਲਵਲ ਦੇ ਮਹਿਲਾ ਥਾਣੇ ’ਚ ਦਾਜ ਅਤੇ ਕੁੱਟਮਾਰ ਸਮੇਤ ਹੋਰ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : Big Breaking : ਅਮੂਲ ਤੋਂ ਬਾਅਦ ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ

PunjabKesari

ਇਹ ਮਾਮਲਾ ਸਪਨਾ ਚੌਧਰੀ ਦੀ ਭਾਬੀ ਨੇ ਦਰਜ ਕਰਵਾਇਆ ਹੈ। ਦੋਸ਼ ਹੈ ਕਿ ਦਾਜ ’ਚ ਕ੍ਰੇਟਾ ਕਾਰ ਦੀ ਮੰਗ ਕੀਤੀ ਗਈ ਸੀ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ’ਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਸੰਸਦ ਮੈਂਬਰ ਸ਼ਤਰੂਘਨ ਸਿਨ੍ਹਾ ਨੇ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ, ਚੁੱਕੇ ਵੱਡੇ ਸਵਾਲ


Manoj

Content Editor

Related News