''ਆਪ'' ਵਿਧਾਇਕ ਅਖਿਲੇਸ਼ ਤ੍ਰਿਪਾਠੀ ਗ੍ਰਿਫਤਾਰ

11/26/2015 5:58:01 PM


ਨਵੀਂ ਦਿੱਲੀ— ਦਿੱਲੀ ਪੁਲਸ ਨੇ 2013 ''ਚ ਹੋਏ ਦੰਗਿਆਂ ਦੇ ਇਕ ਮਾਮਲੇ ਵਿਚ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਅਖਿਲੇਸ਼ ਤ੍ਰਿਪਾਠੀ ਨੂੰ ਗ੍ਰਿ੍ਰਫਤਾਰ ਕਰ ਲਿਆ ਹੈ। ਗ੍ਰਿਫਤਾਰ ਵਿਧਾਇਕ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। 
ਅਖਿਲੇਸ਼ ਪੁਲਸ ਵਲੋਂ ਗ੍ਰਿ੍ਰਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ 5ਵੇਂ ਵਿਧਾਇਕ ਹਨ। ਉਹ ਮਾਡਲ ਟਾਊਨ ਵਿਧਾਨ ਸਭਾ ਖੇਤਰ ਤੋਂ ਪਾਰਟੀ ਦੀ ਪ੍ਰਤੀਨਿਧੀਤੱਵ ਕਰਦੇ ਹਨ। ਪੁਲਸ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ, ਮਨੋਜ ਕੁਮਾਰ, ਸੁਰਿੰਦਰ ਸਿੰਘ ਕਮਾਂਡੋ ਅਤੇ ਜਤਿੰਦਰ ਸਿੰਘ ਤੋਮਰ ਨੂੰ ਕਈ ਵੱਖ-ਵੱਖ ਮਾਮਲਿਆਂ ਵਿਚ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।

Tanu

This news is News Editor Tanu