ਤੜਕਸਾਰ ਦਿੱਲੀ Airport ''ਤੇ ਵਾਪਰਿਆ ਵੱਡਾ ਹਾਦਸਾ! ਲੋਕਾਂ ਨੂੰ ਪਈਆਂ ਭਾਜੜਾਂ (ਵੀਡੀਓ)

06/28/2024 8:58:23 AM

ਨਵੀਂ ਦਿੱਲੀ (ਭਾਸ਼ਾ): ਕੌਮੀ ਰਾਜਧਾਨੀ ਵਿਚ ਭਾਰੀ ਬਾਰਿਸ਼ ਵਿਚਾਲੇ ਸ਼ੁੱਕਰਵਾਰ ਤੜਕਸਾਰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮਿਨਲ-1 ਦੀ ਛੱਤ ਦਾ ਇਕ ਹਿੱਸਾ ਗੱਡੀਆਂ 'ਤੇ ਡਿੱਗ ਜਾਣ ਨਾਲ 6 ਲੋਕ ਜ਼ਖ਼ਮੀ ਹੋ ਗਏ। 

ਇਹ ਖ਼ਬਰ ਵੀ ਪੜ੍ਹੋ - ਢਿੱਡ ਪੀੜ ਹੋਣ 'ਤੇ 14 ਸਾਲਾ ਬੱਚੀ ਨੂੰ ਡਾਕਟਰ ਕੋਲ ਲੈ ਗਈ ਮਾਂ, ਰਿਪੋਰਟ ਸਾਹਮਣੇ ਆਈ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

DFS ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਕੀਨੀ ਬਣਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿ ਨੁਕਸਾਨੇ ਗਏ ਵਾਹਨਾਂ ਵਿਚ ਕੋਈ ਹੋਰ ਫਸਿਆ ਨਾ ਹੋਵੇ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਤੜਕੇ ਤਕਰੀਬਨ ਸਾਢੇ 5 ਵਜੇ ਮਿਲੀ ਸੀ। ਹਵਾਈ ਅੱਡੇ ਦੀ ਛੱਤ ਡਿੱਗਣ ਨਾਲ ਕਈ ਵਾਹਨ ਨੁਕਸਾਨੇ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News