ਸੰਸਦ ''ਚ ਭਾਰੀ ਹੰਗਾਮੇ ਮਗਰੋਂ ਦੋਹਾਂ ਸਦਨਾਂ ਦੀ ਕਾਰਵਾਈ 12 ਵਜੇ ਤਕ ਮੁਲਤਵੀ
Monday, Jul 28, 2025 - 11:23 AM (IST)

ਨੈਸ਼ਨਲ ਡੈਸਕ : ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਅੱਜ ਯਾਨੀ ਸੋਮਵਾਰ ਨੂੰ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ। ਬਿਹਾਰ ਵਿੱਚ ਵੋਟਰ ਸੂਚੀਆਂ ਦੀ SIR ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ।