ਦਰਦਨਾਕ ਹਾਦਸਾ: ਟਰੱਕ ਨਾਲ ਟੱਕਰ ਤੋਂ ਬਾਅਦ ਅੱਗ ਦਾ ਗੋਲਾ ਬਣੀ ਕਾਰ, 3 ਲੋਕ ਜ਼ਿੰਦਾ ਸੜੇ

04/15/2022 5:35:26 PM

ਪਾਨੀਪਤ– ਪਾਨੀਪਤ ਜ਼ਿਲ੍ਹੇ ਦੇ ਇਸਰਾਨਾ ਕਸਬੇ ’ਚ ਸ਼ੁੱਕਰਵਾਰ ਦੁਪਹਿਰ ਨੂੰ ਇਕ ਵੱਡਾ ਹਾਦਸਾ ਹੋ ਗਿਆ। ਇੱਥੇ ਪਾਨੀਪਤ ਰੋਹਤਕ ਹਾਈਵੇਅ ’ਤੇ ਟੱਰਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਕਾਰ ’ਚ ਅੱਗ ਲੱਗ ਗਈ ਅਤੇ ਇਸ ਹਾਦਸੇ ’ਚ ਤਿੰਨ ਲੋਕ ਜ਼ਿੰਦਾ ਸੜ ਗਏ।

PunjabKesari

ਉੱਥੇ ਹੀ ਹਾਸਦੇ ਦੀ ਸੂਚਨਾ ਰਾਹਗੀਰਾਂ ਨੇ ਕੰਟਰੋਲ ਰੂਮ ਨੰਬਰ 112 ’ਤੇ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚੀ ਪਰ ਜਦੋਂ ਤਕ ਅੱਗ ’ਤੇ ਕਾਬੂ ਪਾਇਆ ਗਿਆ, ਉਦੋਂ ਤਕ ਤਿੰਨੋਂ ਲੋਕ ਸੜ ਚੁੱਕੇ ਸਨ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਕਾਰ ਪਾਨੀਪਤ ਤੋਂ ਗੋਹਾਨਾ ਜਾ ਰਹੀ ਸੀ।


Rakesh

Content Editor

Related News