Ahmedabad plane crash: ਹਾਦਸੇ ਦੇ ਸ਼ਿਕਾਰ ਲੋਕਾਂ ਦੀ ਲਿਸਟ ਆਈ ਸਾਹਮਣੇ

Thursday, Jun 12, 2025 - 03:57 PM (IST)

Ahmedabad plane crash: ਹਾਦਸੇ ਦੇ ਸ਼ਿਕਾਰ ਲੋਕਾਂ ਦੀ ਲਿਸਟ ਆਈ ਸਾਹਮਣੇ

ਅਹਿਮਦਾਬਾਦ- ਗੁਜਰਾਤ ਦੇ ਅਹਿਮਦਾਬਾਦ 'ਚ ਏਅਰ ਇੰਡੀਆ ਦਾ ਜਹਾਜ਼ ਕਰੈਸ਼ ਹੋ ਗਿਆ। ਜਹਾਜ਼ ਵਿਚ 242 ਯਾਤਰੀ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਏਅਰਪੋਰਟ ਤੋਂ ਜਹਾਜ਼ ਦੇ ਟੇਕ ਆਫ਼ ਕਰਨ ਦੇ ਤੁਰੰਤ ਬਾਅਦ ਹਾਦਸਾ ਵਾਪਰਿਆ। ਅਹਿਮਦਾਬਾਦ ਪੁਲਸ ਕੰਟਰੋਲ ਰੂਮ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ਅਤੇ ਟੇਕ ਆਫ਼ ਕਰਨ ਦੇ ਕੁਝ ਦੇਰ ਬਾਅਦ ਮੇਘਾਨੀਨਗਰ ਕੋਲ ਕਰੈਸ਼ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਰੁਪਾਨੀ ਵੀ ਸਵਾਰ ਸਨ। ਇਸ ਦੌਰਾਨ ਹਾਦਸੇ ਵਿਚ ਸਵਾਰ ਲੋਕਾਂ ਦੀ ਲਿਸਟ ਵੀ ਸਾਹਮਣੇ ਆ ਗਈ ਹੈ। ਦੇਖੋ ਲਿਸਟ...

 

PunjabKesariPunjabKesariPunjabKesariPunjabKesariPunjabKesariPunjabKesariPunjabKesariPunjabKesariPunjabKesari


author

Baljit Singh

Content Editor

Related News