12ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

04/10/2020 10:50:45 AM

ਨਵੀਂ ਦਿੱਲੀ-ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਪਟਨਾ (AIIMS Patna) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 10

ਆਖਰੀ ਤਾਰੀਕ- 7 ਜੂਨ, 2020

ਅਹੁਦਿਆਂ ਦਾ ਵੇਰਵਾ- ਮੈਡੀਕਲ ਰਿਕਾਰਡ ਤਕਨੀਸ਼ੀਅਨ (MRT) 

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ। 

ਉਮਰ ਸੀਮਾ- 18 ਤੋਂ 30 ਸਾਲ ਤੱਕ 

ਨੌਕਰੀ ਸਥਾਨ- ਪਟਨਾ (ਬਿਹਾਰ)

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://aiimspatna.org/ ਪੜ੍ਹੇ


Iqbalkaur

Content Editor

Related News