ਸਿੱਧੀ ਇੰਟਰਵਿਊ ਰਾਹੀਂ ਇਸ ਵਿਭਾਗ ''ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

Friday, Apr 03, 2020 - 10:56 AM (IST)

ਸਿੱਧੀ ਇੰਟਰਵਿਊ ਰਾਹੀਂ ਇਸ ਵਿਭਾਗ ''ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ- ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਰਾਏਬਰੇਲੀ ਨੇ ਫੈਕਲਟੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 158

ਆਖਰੀ ਤਾਰੀਕ- 8 ਅਪ੍ਰੈਲ 2020

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ MBBS, ਪੋਸਟ ਗ੍ਰੈਜੂਏਸ਼ਨ ਆਦਿ ਡਿਗਰੀ ਪਾਸ ਕੀਤੀ ਹੋਵੇ। 

ਉਮਰ ਸੀਮਾ- 50 ਤੋਂ 58 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://aiimsrbl.edu.in/ ਪੜ੍ਹੇ।


author

Iqbalkaur

Content Editor

Related News