ਸਿੱਧੀ ਇੰਟਰਵਿਊ ਰਾਹੀਂ ਇਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

Wednesday, May 29, 2019 - 10:18 AM (IST)

ਸਿੱਧੀ ਇੰਟਰਵਿਊ ਰਾਹੀਂ ਇਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 131

ਅਹੁਦਿਆਂ ਦਾ ਵੇਰਵਾ- ਸੀਨੀਅਰ ਰੈਜ਼ੀਡੈਂਟ

ਸਿੱਖਿਆ ਯੋਗਤਾ- ਉਮੀਦਵਾਰ ਮਾਨਤਾ ਪ੍ਰਾਪਤ ਸੰਸਥਾ ਤੋਂ ਮੈਡੀਕਲ 'ਚ ਪੋਸਟ ਗ੍ਰੈਜੂਏਸ਼ਨ ਡਿਗਰੀ ਜਾਂ ਡਿਪਲੋਮਾ ਪਾਸ ਹੋਵੇ। 

ਉਮਰ ਸੀਮਾ-37 ਸਾਲ ਤੱਕ

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 1,500 ਰੁਪਏ
ਐੱਸ. ਸੀ/ ਐੱਸ. ਟੀ ਲਈ 1,200 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.aiimsjodhpur.edu.in/ ਪੜ੍ਹੋ।


author

Iqbalkaur

Content Editor

Related News