ਨਰਸਿੰਗ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Sunday, Nov 03, 2019 - 10:51 AM (IST)

ਨਵੀਂ ਦਿੱਲੀ—ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ (AIIMS) ਰਿਸ਼ੀਕੇਸ਼ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 372

ਆਖਰੀ ਤਾਰੀਕ- 24 ਦਸੰਬਰ, 2019

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਜੀ. ਐੱਨ. ਐੱਮ (GNM) , ਬੀ. ਐੱਸ. ਸੀ (B.Sc) ਨਰਸਿੰਗ ਅਤੇ ਪੋਸਟ ਬੇਸਿਕ ਨਰਸਿੰਗ ਦਾ ਕੋਰਸ ਕੀਤੀ ਹੋਵੇ।

ਉਮਰ ਸੀਮਾ- 21 ਤੋਂ 30 ਸਾਲ ਤੱਕ

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://aiimsrishikesh.edu.in/ ਪੜ੍ਹੋ।


Iqbalkaur

Content Editor

Related News