ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Friday, May 31, 2019 - 10:32 AM (IST)

ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਏਅਰ ਇੰਡੀਆ ਐਕਸਪ੍ਰੈਸ 'ਚ ਤਕਨੀਕੀ ਅਸਿਸਟੈਂਟ, ਸਟੋਰ ਕੀਪਰ ਅਤੇ ਕਈ ਹੋਰ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 81

ਆਖਰੀ ਤਾਰੀਕ- 12 ਜੂਨ, 2019

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ, B.E/B.Tech ਪਾਸ ਕੀਤੀ ਹੋਵੇ। 

ਉਮਰ ਸੀਮਾ- 21 ਤੋਂ 60 ਸਾਲ ਤੱਕ

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਵਰਗਾਂ ਲਈ 500 ਰੁਪਏ
ਐੱਸ. ਸੀ/ਐੱਸ. ਟੀ. ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ। 

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.airindiaexpress.in/en ਪੜ੍ਹੋ।


author

Iqbalkaur

Content Editor

Related News