ਸਿੱਧੀ ਇੰਟਰਵਿਊ ਰਾਹੀਂ ਇਸ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

06/14/2019 11:19:55 AM

ਨਵੀਂ ਦਿੱਲੀ—ਏਅਰ ਇੰਡੀਆ (Air India) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 97

ਅਹੁਦਿਆਂ ਦਾ ਵੇਰਵਾ- ਆਪਰੇਸ਼ਨ ਏਜੰਟ

ਆਖਰੀ ਤਾਰੀਕ- 24 ਜੂਨ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 35 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.airindia.in/careers.htm ਪੜ੍ਹੋ।


Iqbalkaur

Content Editor

Related News