ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

08/23/2019 10:36:50 AM

ਨਵੀਂ ਦਿੱਲੀ—ਏਅਰ ਇੰਡੀਆ ਟ੍ਰਾਂਸਪੋਰਟ ਸਰਵਿਸਿਜ਼ ਲਿਮਟਿਡ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 214

ਆਖਰੀ ਤਾਰੀਕ- 14 ਸਤੰਬਰ 2019

ਅਹੁਦਿਆਂ ਦਾ ਵੇਰਵਾ- ਕਸਟਮਰ ਏਜੰਟ, ਅਪ੍ਰੈਂਟਿਸ ਅਤੇ ਕਈ ਹੋਰ ਅਹੁਦੇ 

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਜਾਂ ਅਹੁਦਿਆਂ ਮੁਤਾਬਕ ਡਿਗਰੀ ਜਾਂ ਡਿਪਲੋਮਾ ਪਾਸ ਕੀਤਾ ਹੋਵੇ।

ਉਮਰ ਸੀਮਾ- 28 ਤੋਂ 35 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.airindia.in/ ਪੜ੍ਹੋ।

Iqbalkaur

This news is Content Editor Iqbalkaur