ਪੁਰਾਣੀ ਟੀਮ ਨਾਲ ਹੀ ਨਵੀਂ ਸਰਕਾਰ ਚਲਾਉਣਗੇ ਕੇਜਰੀਵਾਲ, ਕੈਬਨਿਟ 'ਚ ਨਹੀਂ ਹੋਵੇਗਾ ਨਵਾਂ ਚਿਹਰਾ

02/12/2020 6:35:08 PM

ਨਵੀਂ ਦਿੱਲੀ — ਦਿੱਲੀ 'ਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਦੀ ਤਾਜਪੋਸ਼ੀ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਨੂੰ ਆਪ ਦਫਤਰ 'ਤੇ ਹੋਈ ਵਿਧਾਇਕ ਦਲ ਦੀ ਬੈਠਕ 'ਚ ਅਰਵਿੰਦ ਕੇਜਰੀਵਾਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਹੁਣ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵੀਂ ਸਰਕਾਰ 'ਚ 16 ਫਰਵਰੀ ਨੂੰ ਅਰਵਿੰਦ ਕੇਜਰੀਵਾਲ ਨਾਲ ਪੂਰਾ ਮੰਤਰੀ ਮੰਡਲ ਸਹੁੰ ਚੁੱਕੇਗਾ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।


Inder Prajapati

Content Editor

Related News