ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

10/02/2019 10:21:25 AM

ਨਵੀਂ ਦਿੱਲੀ—ਇਲਾਹਾਬਾਦ ਹਾਈਕੋਰਟ (Allahabad High Court) ਨੇ ਕੰਪਿਊਟਰ ਅਸਿਸਟੈਂਟ ਅਤੇ ਰਿਵਿਊ ਅਫਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 147

ਆਖਰੀ ਤਾਰੀਕ- 21 ਅਕਤੂਬਰ, 2019

ਅਹੁਦਿਆਂ ਦਾ ਵੇਰਵਾ-
ਕੰਪਿਊਟਰ ਅਸਿਸਟੈਂਟ- 15
ਰਿਵਿਊ ਅਫਸਰ- 132

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 21 ਤੋਂ 35 ਸਾਲ ਤੱਕ

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ ਲਈ 750 ਰੁਪਏ
ਐੱਸ. ਸੀ/ਐੱਸ. ਟੀ ਲਈ 500 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਕੰਪਿਊਟਰ ਆਧਾਰਿਤ ਟੈਸਟ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.allahabadhighcourt.in/ ਪੜ੍ਹੋ।


Iqbalkaur

Content Editor

Related News