ਅਮਨਪ੍ਰੀਤ ਨੂੰ CM ਖੱਟੜ ਨੇ ''ਦਿੱਲੀ ਦੀ ਸ਼ਾਨ'' ਐਵਾਰਡ ਨਾਲ ਕੀਤਾ ਸਨਮਾਨਿਤ

05/22/2022 8:53:40 PM

ਨਵੀਂ ਦਿੱਲੀ- ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇਨਕਮ ਟੈਕਸ ਵਿਭਾਗ ਦੀ ਜੁਆਇੰਟ ਕਮਿਸ਼ਨਰ ਅਮਨਪ੍ਰੀਤ ਨੂੰ 'ਦਿੱਲੀ ਦੀ ਸ਼ਾਨ' ਐਵਾਰਡ ਨਾਲ ਸਨਮਾਨਿਤ ਕੀਤਾ। ਇਹ ਐਵਾਰਡ ਸਮਾਰੋਹ ਭਾਰਤ ਪ੍ਰਕਾਸ਼ਨ ਵੱਲੋਂ ਨਵੀਂ ਦਿੱਲੀ 'ਚ ਆਯੋਜਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ :- ਅਮਰੀਕਾ 'ਚ ਪਾਕਿ ਮੂਲ ਦੇ ਵਿਅਕਤੀ ਨੇ ਪਤਨੀ, ਬੇਟੀ ਤੇ ਸੱਸ ਦਾ ਗੋਲੀ ਮਾਰ ਕੇ ਕੀਤਾ ਕਤਲ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਮਨਪ੍ਰੀਤ ਨੂੰ 'ਦਿੱਲੀ ਦੀ ਸ਼ਾਨ' ਐਵਾਰਡ ਨਾਲ ਸਨਮਾਨਿਤ ਕੀਤਾ। ਅਮਨਪ੍ਰੀਤ ਭਾਰਤ ਸਰਕਾਰ ਦੇ ਇਨਕਮ ਟੈਕਸ ਵਿਭਾਗ 'ਚ ਸੰਯੁਕਤ ਕਮਿਸ਼ਨਰ ਦੇ ਤੌਰ 'ਤੇ ਕੰਮ ਕਰ ਰਹੀ ਹੈ। ਦੱਸ ਦੇਈਏ ਕਿ ਅਮਨਪ੍ਰੀਤ ਦੇ ਪਿਤਾ ਰਸ਼ਪਾਲ ਸਿੰਘ, ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਤੋਂ ਇੰਜੀਨੀਅਰ-ਇਨ-ਚੀਫ਼ ਦੇ ਅਹੁਦੇ ਤੋਂ ਸੇਵਾਮੁਕਤ ਹਨ।

ਇਹ ਵੀ ਪੜ੍ਹੋ :- SRH vs PBKS : ਟਾਸ ਜਿੱਤ ਕੇ ਹੈਦਰਾਬਾਦ ਨੇ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News