ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ ਹੋਈ ਸ੍ਰੀ ਅਮਰਨਾਥ ਯਾਤਰਾ, ਪੈ ਰਿਹਾ ਭਾਰੀ ਮੀਂਹ (ਤਸਵੀਰਾਂ)

Friday, Jul 03, 2026 - 07:47 AM (IST)

ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ ਹੋਈ ਸ੍ਰੀ ਅਮਰਨਾਥ ਯਾਤਰਾ, ਪੈ ਰਿਹਾ ਭਾਰੀ ਮੀਂਹ (ਤਸਵੀਰਾਂ)

ਸ੍ਰੀਨਗਰ : ਸਾਲਾਨਾ ਸ੍ਰੀ ਅਮਰਨਾਥ ਯਾਤਰਾ ਸ਼ੁੱਕਰਵਾਰ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। ਯਾਤਰਾ ਸ਼ੁਰੂ ਹੁੰਦੇ ਸਾਰ ਹੀ ਵੱਡੀ ਗਿਣਤੀ ਵਿਚ ਪਹੁੰਚੇ ਸ਼ਰਧਾਲੂਆਂ ਵਲੋਂ ਹਰ ਹਰ ਮਹਾਦੇਵ ਦੇ ਜੈਕਾਰੇ ਲਗਾਏ ਗਏ। ਇਸ ਦੀ ਜਾਣਕਾਰੀ ਸ਼ੁੱਕਰਵਾਰ ਸਵੇਰੇ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਹ ਯਾਤਰਾ ਬਾਲਟਾਲ ਅਤੇ ਨੂਨਵਾਨ ਦੇ ਦੋ ਬੇਸ ਕੈਂਪਾਂ ਤੋਂ ਸ਼ਰਧਾਲੂਆਂ ਦੇ ਪਹਿਲੇ ਜਥੇ ਨਾਲ ਸ਼ੁਰੂ ਹੋਈ, ਜੋ ਦੱਖਣੀ ਕਸ਼ਮੀਰ ਹਿਮਾਲਿਆ ਵਿੱਚ 3,880 ਮੀਟਰ ਉੱਚੀ ਗੁਫਾ ਤੀਰਥ ਸਥਾਨ ਦੇ ਦਰਸ਼ਨ ਕਰਨ ਲਈ ਰਵਾਨਾ ਹੋਏ, ਜਿੱਥੇ ਕੁਦਰਤੀ ਤੌਰ 'ਤੇ ਬਣਿਆ ਬਰਫ਼ ਦਾ ਸ਼ਿਵਲਿੰਗ ਸਥਾਪਿਤ ਹੈ। 

ਪੜ੍ਹੋ ਇਹ ਵੀ - 183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ


author

rajwinder kaur

Content Editor

Related News