ਭਾਰਤੀ-ਅਮਰੀਕੀ ਕਾਰੋਬਾਰੀ ਨੇ ਹਿੰਦੂ ਅਮਰੀਕਨ ਫਾਊਂਡੇਸ਼ਨ ਨੂੰ ਦਾਨ ਕੀਤੇ 1 ਮਿਲੀਅਨ ਡਾਲਰ

05/09/2024 12:27:16 PM

ਵਾਸ਼ਿੰਗਟਨ (ਭਾਸ਼ਾ) - ਭਾਰਤੀ-ਅਮਰੀਕੀ ਪਰਉਪਕਾਰੀ ਰਮੇਸ਼ ਭੂਤੜਾ ਨੇ ਅਮਰੀਕਾ ਵਿਚ ਹਿੰਦੂ ਧਰਮ ਨਾਲ ਸਬੰਧਤ ਕੰਮਾਂ ਲਈ ‘ਹਿੰਦੂ ਅਮਰੀਕਨ ਫਾਊਂਡੇਸ਼ਨ’ (ਐਚਏਐਫ) ਨੂੰ 10 ਲੱਖ   ਡਾਲਰ ਦਾਨ ਕੀਤੇ ਹਨ। ਹਿਊਸਟਨ ਨਿਵਾਸੀ ਕਾਰੋਬਾਰੀ ਭੂਤੜਾ ਨੇ ਹਾਲ ਹੀ ਵਿੱਚ ਐਚਏਐਫ ਦੇ ਇੱਕ ਪ੍ਰੋਗਰਾਮ ਵਿੱਚ ਅਗਲੇ ਚਾਰ ਸਾਲਾਂ ਵਿੱਚ ਉਸਨੂੰ 10 ਲੱਖ ਡਾਲਰ ਦੀ ਰਕਮ ਦੇਣ ਦਾ ਵਾਅਦਾ ਕੀਤਾ ਸੀ।

ਇਹ ਵੀ ਪੜ੍ਹੋ :     ਪਿਤਾ ਦੀ ਮੌਤ ਤੋਂ ਬਾਅਦ ਮਾਂ ਨੇ ਵੀ ਛੱਡਿਆ ਸਾਥ, 10 ਸਾਲਾ ਜਸਪ੍ਰੀਤ ਨੂੰ ਆਨੰਦ ਮਹਿੰਦਰਾ ਨੇ ਦਿੱਤੀ ਇਹ ਆਫ਼ਰ
ਇਹ ਵੀ ਪੜ੍ਹੋ :     ਸਰਕਾਰੀ ਸਕੂਲਾਂ 'ਚ ਬੈਨ ਹੋਏ ਅਧਿਆਪਕਾਂ ਦੇ ਮੋਬਾਈਲ ਫੋਨ, ਫੜ੍ਹੇ ਜਾਣ 'ਤੇ ਹੋਵੇਗੀ ਵੱਡੀ ਕਾਰਵਾਈ

ਮਾਰਚ 2023 ਵਿੱਚ, ਉਸਨੇ ਫਲੋਰੀਡਾ ਵਿੱਚ ਸਥਿਤ ਹਿੰਦੂ ਯੂਨੀਵਰਸਿਟੀ ਆਫ ਅਮਰੀਕਾ ਨੂੰ 10 ਲੱਖ ਡਾਲਰ ਦੀ ਰਕਮ ਦਾਨ ਕੀਤੀ। ਇਹ ਯੂਨੀਵਰਸਿਟੀ ਅਮਰੀਕਾ ਦੀ ਇਕਲੌਤੀ ਸੰਸਥਾ ਹੈ ਜਿਸ ਦਾ ਉਦੇਸ਼ ਹਿੰਦੂ ਦਰਸ਼ਨ 'ਤੇ ਆਧਾਰਿਤ ਸਿੱਖਿਆ ਪ੍ਰਦਾਨ ਕਰਨਾ ਹੈ। ਹਿਊਸਟਨ ਵਿੱਚ HAF ਈਵੈਂਟ ਦੇ ਹੋਰ ਹਾਜ਼ਰੀਨ ਨੇ ਵੱਖਰੇ ਤੌਰ 'ਤੇ 4,50,000 ਡਾਲਰ ਇਕੱਠੇ ਕੀਤੇ।

ਇਹ ਵੀ ਪੜ੍ਹੋ :     ਔਰਤ ਨੇ ਪੰਜ ਕੁੜੀਆਂ ਨੂੰ ਦਿੱਤਾ ਜਨਮ, ਡਾਕਟਰ ਨੇ ਕਿਹਾ ਮੇਰੇ ਲਈ ਪਹਿਲਾ ਤਜਰਬਾ
ਇਹ ਵੀ ਪੜ੍ਹੋ :      ਚੀਨ ਦੀ ਇਸ ਹਰਕਤ ਕਾਰਨ ਦੁਨੀਆ ਭਰ 'ਚ ਲਗਾਤਰ ਵਧ ਰਹੀਆਂ ਸੋਨਾ ਦੀਆਂ ਕੀਮਤਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News