ਅਮਿਤ ਸ਼ਾਹ ਨੇ ਸੱਦ ਲਈ High level ਮੀਟਿੰਗ, ਸਰਹੱਦੀ ਸੂਬਿਆਂ ਦੇ ਮੁੱਖ ਮੰਤਰੀ ਲੈਣਗੇ ਹਿੱਸਾ

Wednesday, May 07, 2025 - 01:53 PM (IST)

ਅਮਿਤ ਸ਼ਾਹ ਨੇ ਸੱਦ ਲਈ High level ਮੀਟਿੰਗ, ਸਰਹੱਦੀ ਸੂਬਿਆਂ ਦੇ ਮੁੱਖ ਮੰਤਰੀ ਲੈਣਗੇ ਹਿੱਸਾ

ਨੈਸ਼ਨਲ ਡੈਸਕ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦੁਪਹਿਰ 2 ਵਜੇ ਸਰਹੱਦੀ ਰਾਜਾਂ ਦੇ ਮੁੱਖ ਮੰਤਰੀਆਂ, ਡੀ.ਜੀ.ਪੀ. ਅਤੇ ਮੁੱਖ ਸਕੱਤਰਾਂ ਨਾਲ ਬੈਠਕ ਸੱਦੀ ਹੈ। ਬੈਠਕ ਵਿਚ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਗੁਜਰਾਤ, ਉਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਸਿਕੱਮ, ਪੱਛਮੀ ਬੰਗਾਲ ਦੇ ਸੀ.ਐੱਮ. ਅਤੇ ਲੱਦਾਖ ਦੇ ਐੱਲ.ਜੀ. ਅਤੇ ਜੰਮੂ-ਕਸ਼ਮੀਰ ਦੇ ਐੱਲ.ਜੀ. ਹਿੱਸਾ ਲੈਣਗੇ। 

ਇਹ ਵੀ ਪੜ੍ਹੋ: ਭਾਰਤੀ ਹਮਲਿਆਂ ਮਗਰੋਂ ਪਾਕਿਸਤਾਨ ਨੇ ਭਾਰਤੀ Charge d'Affaires ਨੂੰ ਕੀਤਾ ਤਲਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News