ਵੱਡੀ ਖ਼ਬਰ : ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਥੋੜ੍ਹੀ ਦੇਰ ''ਚ ਚੁੱਕਣਗੇ ਸਹੁੰ

07/05/2024 11:37:47 AM

ਨੈਸ਼ਨਲ ਡੈਸਕ : ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ 'ਚ ਸਹੁੰ ਚੁੱਕਣ ਲਈ ਸੰਸਦ ਭਵਨ ਵਿਚ ਪਹੁੰਚ ਚੁੱਕੇ ਹਨ। ਬਸ ਕੁਝ ਸਮੇਂ ਬਾਅਦ ਹੀ  ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਦੇ ਵਜੋਂ ਸਹੁੰ ਚੁਕਾਈ ਜਾਵੇਗੀ। 

ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ

ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ 4 ਦਿਨਾਂ ਦੀ ਪੈਰੋਲ ਮਿਲੀ ਹੈ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਸਿਰਫ਼ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਵੇਗਾ।

ਇਹ ਵੀ ਪੜ੍ਹੋ - ਵਤਨ ਪਰਤਣ ਤੋਂ ਬਾਅਦ PM ਮੋਦੀ ਨੂੰ ਮਿਲੀ ਭਾਰਤੀ ਕ੍ਰਿਕਟ ਟੀਮ, ਖੂਬ ਕੀਤਾ ਹਾਸਾ-ਮਜ਼ਾਕ, ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News