ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
Wednesday, Sep 30, 2026 - 06:51 PM (IST)
ਬਿਜ਼ਨੈੱਸ ਡੈਸਕ - ਬੰਬੇ ਹਾਈ ਕੋਰਟ ਨੇ 2021 ’ਚ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਰਿਹਾਇਸ਼ ਐਂਟੀਲੀਆ ਨੇੜੇ ਇਕ ਗੱਡੀ ’ਚੋਂ ਧਮਾਕਾਖੇਜ਼ ਸਮੱਗਰੀ ਬਰਾਮਦ ਹੋਣ ਦੇ ਮਾਮਲੇ ’ਚ ਬਰਖਾਸਤ ਪੁਲਸ ਅਧਿਕਾਰੀ ਸਚਿਨ ਵਾਝੇ ਨੂੰ ਜ਼ਮਾਨਤ ਦੇਣ ਦੇ ਹੁਕਮ ’ਤੇ ਬੁੱਧਵਾਰ ਨੂੰ ਅੰਤ੍ਰਿਮ ਰੋਕ ਲਗਾ ਦਿੱਤੀ। ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਦਾਅਵਾ ਕੀਤਾ ਕਿ ਵਿਸ਼ੇਸ਼ ਅਦਾਲਤ ਵੱਲੋਂ ਵਾਝੇ ਨੂੰ ਰਾਹਤ ਦੇਣਾ ‘ਪੂਰੀ ਤਰ੍ਹਾਂ ਗਲਤ’ ਸੀ, ਕਿਉਂਕਿ ਉਸ ਦਾ ਮਕਸਦ ਦਹਿਸ਼ਤ ਫੈਲਾਉਣਾ ਸੀ ਅਤੇ ਉਸ ’ਤੇ ਕਤਲ ਦਾ ਦੋਸ਼ ਵੀ ਸੀ।
ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
ਇਹ ਵੀ ਪੜ੍ਹੋ : ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ ਇੰਨੇ ਦਿਨਾਂ ਲਈ ਬੰਦ ਰਹਿਣਗੇ Bank, ਵੇਖੋ ਸੂਚੀ
ਵਧੀਕ ਸਾਲਿਸਟਰ ਜਨਰਲ ਅਨਿਲ ਸਿੰਘ ਨੇ ਦਲੀਲ ਦਿੱਤੀ ਕਿ ਵਿਸ਼ੇਸ਼ ਅਦਾਲਤ ਨੇ ਬੇਲੋੜੀਆਂ ਟਿੱਪਣੀਆਂ ਕੀਤੀਆਂ। 25 ਫਰਵਰੀ, 2021 ਨੂੰ ਮੁੰਬਈ ਵਿਚ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਨੇੜੇ ਐੱਸ. ਯੂ. ਵੀ. ਵਿਚ ਧਮਾਕਾਖੇਜ਼ ਸਮੱਗਰੀ ਮਿਲੀ ਸੀ।
ਇਹ ਵੀ ਪੜ੍ਹੋ : ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ ਆਏ ਭਾਅ, ਚਾਂਦੀ ਵੀ ਡਿੱਗੀ ਧੜੰਮ
ਇਹ ਵੀ ਪੜ੍ਹੋ : ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ
ਇਹ ਵੀ ਪੜ੍ਹੋ : Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ
ਇਹ ਵੀ ਪੜ੍ਹੋ :
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
