ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/12/2020 10:38:34 AM

ਨਵੀਂ ਦਿੱਲੀ-ਆਸਾਮ ਪਬਲਿਕ ਸਰਵਿਸ ਕਮਿਸ਼ਨ (APSC) ਨੇ ਅਸਿਸਟੈਂਟ ਇੰਜੀਨੀਅਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 260

ਆਖਰੀ ਤਾਰੀਕ- 16 ਜੂਨ 2020

ਅਹੁਦਿਆਂ ਦਾ ਵੇਰਵਾ- ਅਸਿਸਟੈਂਟ ਇੰਜੀਨੀਅਰ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 21 ਤੋਂ 38 ਸਾਲ ਤੱਕ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://apsc.nic.in/  ਪੜ੍ਹੋ।


Iqbalkaur

Content Editor

Related News