ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
05/26/2020 10:33:17 AM
ਨਵੀਂ ਦਿੱਲੀ-ਆਸਾਮ ਲੋਕ ਸੇਵਾ ਕਮਿਸ਼ਨ (APSC) ਨੇ ਅਸਿਸਟੈਂਟ ਇੰਜੀਨੀਅਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 260
ਆਖਰੀ ਤਾਰੀਕ- 16 ਜੂਨ 2020
ਅਹੁਦਿਆਂ ਦਾ ਵੇਰਵਾ- ਅਸਿਸਟੈਂਟ ਇੰਜੀਨੀਅਰ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 21 ਤੋਂ 38 ਸਾਲ ਤੱਕ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://apsc.nic.in/ ਪੜ੍ਹੋ।