ਕਾਂਸਟੇਬਲ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

02/01/2020 10:31:58 AM

ਨਵੀਂ ਦਿੱਲੀ—ਅਰੁਣਾਚਲ ਪ੍ਰਦੇਸ਼ ਕਰਮਚਾਰੀ ਚੋਣ ਬੋਰਡ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 944

ਆਖਰੀ ਤਾਰੀਕ- 7 ਮਾਰਚ, 2020

ਅਹੁਦਿਆਂ ਦਾ ਵੇਰਵਾ- ਫਾਰੈਸਟਰ, ਹੈੱਡ ਕਾਂਸਟੇਬਲ, ਫਾਰੈਸਟ ਗਾਰਡ, ਹੈੱਡ ਕਾਂਸਟੇਬਲ, ਫਾਇਰਮੈਨ ਆਦਿ।

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ- 17 ਤੋਂ 25 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ, PST,PET ਅਤੇ ਟ੍ਰੇਡ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.apssb.in/ ਪੜ੍ਹੋ।


Iqbalkaur

Content Editor

Related News