ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ''ਚ ਬਾਰੂਦੀ ਸੁਰੰਗ ''ਚ ਧਮਾਕਾ, ਫੌਜ ਦੇ ਪੋਰਟਰ ਦੀ ਮੌਤ

Thursday, Mar 07, 2024 - 01:23 AM (IST)

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਲਾਈਨ ਨੇੜੇ ਬੁੱਧਵਾਰ ਨੂੰ ਹੋਏ ਧਮਾਕੇ 'ਚ ਫੌਜ ਦੇ ਇਕ ਪੋਰਟਰ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਨੌਸ਼ਹਿਰਾ ਸੈਕਟਰ ਦੇ ਮਾਕਰੀ ਪਿੰਡ ਵਿੱਚ ਸ਼ਾਮ ਵੇਲੇ ਵਾਪਰੀ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਰਾਜੇਸ਼ ਕੁਮਾਰ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ - ਧਾਰਾ 370 ਹਟਾਉਣ ਤੋਂ ਬਾਅਦ ਪਹਿਲੀ ਵਾਰ ਕੱਲ੍ਹ ਸ਼੍ਰੀਨਗਰ ਜਾਣਗੇ ਪ੍ਰਧਾਨ ਮੰਤਰੀ ਮੋਦੀ

ਅਧਿਕਾਰੀਆਂ ਨੇ ਦੱਸਿਆ ਕਿ ਕੁਮਾਰ ਨੌਸ਼ਹਿਰਾ 'ਚ ਕੰਟਰੋਲ ਲਾਈਨ ਨੇੜੇ ਸਰਯਾਹ ਪਿੰਡ ਦਾ ਰਹਿਣ ਵਾਲਾ ਸੀ ਅਤੇ ਫੌਜ 'ਚ ਪੋਰਟਰ ਦਾ ਕੰਮ ਕਰਦਾ ਸੀ। ਪੁਲਸ ਨੇ ਦੱਸਿਆ ਕਿ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - ਦਿੱਲੀ-NCR 'ਚ ਸਸਤੀ ਹੋਈ CNG, ਜਾਣੋ ਨਵਾਂ ਰੇਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Inder Prajapati

Content Editor

Related News