ਅਧਿਆਪਕਾਂ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
Thursday, Sep 12, 2019 - 10:33 AM (IST)

ਨਵੀਂ ਦਿੱਲੀ—ਆਰਮੀ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ (AWES) ਨੇ ਅਧਿਆਪਕ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 8,000
ਆਖਰੀ ਤਾਰੀਕ- 21 ਸਤੰਬਰ, 2019
ਅਹੁਦਿਆਂ ਦਾ ਵੇਰਵਾ- PGT/TGT/PRT
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥ ਤੋਂ ਪੀ. ਜੀ. ਟੀ. (PGT) ਲਈ ਪੋਸਟ ਗ੍ਰੈਜੂਏਸ਼ਨ ਅਤੇ ਬੀ. ਐੱਡ, ਟੀ. ਜੀ. ਟੀ (TGT) ਲਈ ਗੈਜੂਏਸ਼ਨ ਦੇ ਨਾਲ ਬੀ. ਐੱਡ ਅਤੇ ਪੀ. ਆਰ. ਟੀ (PRT) ਲਈ ਗ੍ਰੈਜੂਏਸ਼ਨ ਦੇ ਨਾਲ ਬੀ. ਐੱਡ ਪਾਸ ਕੀਤੀ ਹੋਵੇ।
ਅਪਲਾਈ ਫੀਸ- 500 ਰੁਪਏ
ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਆਨਲਾਈਨ ਸਕ੍ਰੀਨਿੰਗ ਟੈਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.awesindia.com/ ਪੜ੍ਹੋ।