ਅਰਵਿੰਦ ਕੇਜਰੀਵਾਲ ਤੇ CM ਮਾਨ ਭਲਕੇ ਕਰਨਗੇ ਅਹਿਮ ਪ੍ਰੈੱਸ ਕਾਨਫਰੰਸ

04/25/2022 11:27:23 PM

ਨਵੀਂ ਦਿੱਲੀ (ਕਮਲ ਕਾਂਸਲ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਦੁਪਹਿਰ 12:00 ਵਜੇ ਅਹਿਮ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੌਰਾਨ ਉਹ ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਵਿਚਕਾਰ ‘ਨਾਲੇਜ ਸ਼ੇਅਰ ਐਗਰੀਮੈਂਟ’ ’ਤੇ ਦਸਤਖ਼ਤ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਦੋ ਦਿਨਾਂ ਦੌਰੇ ’ਤੇ ਦਿੱਲੀ ਵਿਚ ਹਨ ਤੇ ਉਹ ਦਿੱਲੀ ਦੇ ਸਕੂਲਾਂ ਦਾ ਦੌਰਾ ਕਰ ਰਹੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਮਾਸਕ ਪਹਿਨਣਾ ਹੋਇਆ ਲਾਜ਼ਮੀ, ਨਹੀਂ ਤਾਂ ਭਰਨਾ ਪਵੇਗਾ ਜੁਰਮਾਨਾ


Manoj

Content Editor

Related News