BIG BREAKING : ਅਦਾਲਤ ''ਚ ਕੇਜਰੀਵਾਲ ਦੀ ਸਿਹਤ ਹੋਈ ਖ਼ਰਾਬ

06/26/2024 12:55:35 PM

ਨਵੀਂ ਦਿੱਲੀ : ਸ਼ਰਾਬ ਘਪਲੇ ਮਾਮਲੇ ਵਿਚ ਘਿਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਦੀ ਸਿਹਤ ਖ਼ਰਾਬ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਰਾਉਸ ਐਵੇਨਿਊ ਕੋਰਟ 'ਚ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜ ਗਈ ਹੈ। ਉਹਨਾਂ ਦਾ ਸ਼ੂਗਰ ਲੈਵਲ ਘੱਟ ਹੋ ਗਿਆ ਹੈ। ਇਸ ਦੌਰਾਨ ਉਹਨਾਂ ਨੂੰ ਕੋਰਟ ਦੇ ਦੂਜੇ ਕਮਰੇ ਵਿਚ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News