ਇਸ ਵਿਭਾਗ ''ਚ ਨਿਕਲੀਆਂ 2,000 ਅਹੁਦਿਆਂ ''ਤੇ ਨੌਕਰੀਆਂ, ਜਲਦੀ ਕਰੋ ਅਪਲਾਈ
Sunday, Jun 16, 2019 - 12:44 PM (IST)

ਨਵੀਂ ਦਿੱਲੀ—ਆਸਾਮ ਪੁਲਸ (Assam Police) ਨੇ ਡਾਟਾ ਐਂਟਰੀ ਆਪਰੇਟਰ, ਲੋਅਰ ਡਿਵੀਜ਼ਨ ਅਸਿਸਟੈਂਟ ਅਤੇ ਕਈ ਹੋਰ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 2,000
ਆਖਰੀ ਤਾਰੀਕ- 30 ਜੂਨ, 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 43 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਿਤੀ ਪ੍ਰੀਖਿਆ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਚੋਣ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://police.assam.gov.in/ ਪੜ੍ਹੋ।