ਪੁਲਸ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

03/28/2020 10:23:58 AM

ਨਵੀਂ ਦਿੱਲੀ-ਆਸਾਮ ਪੁਲਸ ਨੇ ਵੱਖ-ਵੱਖ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 185

ਆਖਰੀ ਤਾਰੀਕ- 4 ਮਈ,2020

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 40 ਸਾਲ ਤੱਕ

ਤਨਖਾਹ- 14,000 ਤੋਂ ਲੈ ਕੇ 49,000 ਪ੍ਰਤੀ ਮਹੀਨਾ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://slprbassam.in/ ਪੜ੍ਹੇ।


Iqbalkaur

Content Editor

Related News