ਦਿੱਲੀ ''ਚ ਵਪਾਰੀ ਦੀ ਕਾਰ ''ਤੇ ਹਮਲਾ, ਦਾਗੀਆਂ ਕਈ ਗੋਲੀਆਂ

Friday, Jul 19, 2024 - 09:11 PM (IST)

ਦਿੱਲੀ ''ਚ ਵਪਾਰੀ ਦੀ ਕਾਰ ''ਤੇ ਹਮਲਾ, ਦਾਗੀਆਂ ਕਈ ਗੋਲੀਆਂ

ਨੈਸ਼ਨਲ ਡੈਸਕ : ਦੱਖਣ-ਪੱਛਮ ਦਿੱਲੀ ਦੇ ਦੁਆਰਕਾ ਦੇ ਬਿੰਦਾਪੁਰ ਇਲਾਕੇ ਵਿਚ ਸ਼ੁੱਕਰਵਾਰ ਨੂੰ ਇਕ ਵਪਾਰੀ ਦੀ ਸਪੋਰਟਸ ਯੂਟੀਲਿਟੀ ਵਹੀਕਲ (ਐੱਸਯੂਵੀ) ਕਾਰ 'ਤੇ ਗੋਲੀਬਾਰੀ ਕੀਤੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ, ''ਬਿੰਦਾਪੁਰ ਥਾਣੇ ਵਿਚ ਤੜਕੇ ਗੋਲੀਬਾਰੀ ਦੀ ਸੂਚਨਾ ਮਿਲੀ।'' 

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ

ਵਪਾਰੀ ਪ੍ਰੇਮ ਸਿੰਘ ਨੇ ਦੱਸਿਆ ਕਿ ਇਕ ਸਫ਼ਾਈ ਮੁਲਾਜ਼ਮ ਨੇ ਉਨ੍ਹਾਂ ਦੀ ਕਾਰ 'ਤੇ ਗੋਲੀਆਂ ਦੇ ਨਿਸ਼ਾਨ ਹੋਣ ਦੀ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਅਧਿਕਾਰੀ ਨੇ ਕਿਹਾ, "ਫੋਰੈਂਸਿਕ ਸਾਇੰਸ ਲੈਬਾਰਟਰੀ (ਐੱਫਐੱਸਐੱਲ) ਦੇ ਮਾਹਿਰਾਂ ਦੇ ਨਾਲ ਅਪਰਾਧ ਟੀਮ ਨਿਰੀਖਣ ਲਈ ਘਟਨਾ ਸਥਾਨ 'ਤੇ ਪਹੁੰਚੀ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Sandeep Kumar

Content Editor

Related News