ਬਾਦਲ ਦਲ ਨੂੰ ਲੱਗਾ ਵੱਡਾ ਝਟਕਾ, ਦਿੱਲੀ ਕਮੇਟੀ ਦੇ 2 ਮੈਂਬਰਾਂ ਨੇ ਦਿੱਤਾ ਅਸਤੀਫ਼ਾ

Thursday, Nov 19, 2020 - 12:33 PM (IST)

ਬਾਦਲ ਦਲ ਨੂੰ ਲੱਗਾ ਵੱਡਾ ਝਟਕਾ, ਦਿੱਲੀ ਕਮੇਟੀ ਦੇ 2 ਮੈਂਬਰਾਂ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ (ਕਮਲ ਕਾਂਸਲ)- ਦਿੱਲੀ 'ਚ ਬਾਦਲ ਦਲ ਨੂੰ ਅੱਜ ਯਾਨੀ ਵੀਰਵਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਕਮੇਟੀ ਦੇ 2 ਸੀਨੀਅਰ ਮੈਂਬਰਾਂ ਜਤਿੰਦਰ ਸਿੰਘ ਸਾਹਨੀ ਅਤੇ ਹਰਿੰਦਰਪਾਲ ਸਿੰਘ (ਚੇਅਰਮੈਨ ਗੁਰਮਤਿ ਕਾਲਜ) ਨੇ ਪਾਰਟੀ ਦੀ ਕਾਰਜਸ਼ੈਲੀ ਅਤੇ ਫ਼ੈਸਲਿਆਂ 'ਤੇ ਸਵਾਲ ਚੁੱਕਦੇ ਹੋਏ ਬਾਦਲ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ।

PunjabKesari
ਦੱਸਣਯੋਗ ਹੈ ਕਿ ਇਹ ਦੋਵੇਂ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਮੇਟੀ ਤੋਂ ਸੀਨੀਅਰ ਐਗਜ਼ੀਕਿਊਟਿਵ ਮੈਂਬਰ ਸਨ। ਇਨ੍ਹਾਂ ਨੇ ਬਾਦਲ ਦਲ 'ਤੇ ਗੁਰਦੁਆਰੇ 'ਚ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ : 6ਵੀਂ 'ਚ ਪੜ੍ਹਦੀ ਮਾਸੂਮ ਬੱਚੀ 10 ਕਿਲੋਮੀਟਰ ਪੈਦਲ ਚੱਲ ਕੇ ਪਿਤਾ ਖ਼ਿਲਾਫ਼ ਇਹ ਸ਼ਿਕਾਇਤ ਕਰਨ ਲਈ ਪਹੁੰਚੀ


author

DIsha

Content Editor

Related News