ਵੱਡੀ ਖ਼ਬਰ : ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਹੈਲੀਕਾਪਟਰ 'ਲਾਪਤਾ', 6 ਲੋਕ ਸਨ ਸਵਾਰ

Friday, Oct 30, 2026 - 02:54 PM (IST)

ਵੱਡੀ ਖ਼ਬਰ : ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਹੈਲੀਕਾਪਟਰ 'ਲਾਪਤਾ', 6 ਲੋਕ ਸਨ ਸਵਾਰ

ਚਮੋਲੀ- ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਇਕ ਹੈਲੀਕਾਪਟਰ ਲਾਪਤਾ ਹੋ ਗਿਆ ਹੈ। ਹੈਲੀਕਾਪਟਰ ਚਾਰਲੀ ਐਕਸਰੇਅ ਕੰਪਨੀ ਦਾ ਦੱਸਿਆ ਜਾ ਰਿਹਾ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਇਸ 'ਚ 5 ਯਾਤਰੀਆਂ ਅਤੇ ਇਕ ਪਾਇਲਟ ਸਮੇਤ 6 ਲੋਕ ਸਵਾਰ ਸਨ। ਲਾਪਤਾ ਹੈਲੀਕਾਪਟਰ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਦੂਜੇ ਹੈਲੀਕਾਪਟਰ ਰਾਹੀਂ ਹਵਾਈ ਖੋਜ ਟੀਮ ਭੇਜੀ ਹੈ। ਵੱਧ ਜਾਣਕਾਰੀ ਦੀ ਉਡੀਕ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News