ਸੋਮਵਾਰ ਨੂੰ ਬੰਦ ਰਹਿਣਗੇ ਬੈਂਕ, RBI ਨੇ ਜਾਰੀ ਕੀਤਾ ਹੁਕਮ

Monday, Oct 14, 2024 - 12:52 AM (IST)

ਸੋਮਵਾਰ ਨੂੰ ਬੰਦ ਰਹਿਣਗੇ ਬੈਂਕ, RBI ਨੇ ਜਾਰੀ ਕੀਤਾ ਹੁਕਮ

ਨੈਸ਼ਨਲ ਡੈਸਕ- 14 ਅਕਤੂਬਰ ਨੂੰ ਸਾਰੇ ਬੈਂਕ ਬੰਦ ਰਹਿਣਗੇ। ਸੋਮਵਾਰ ਨੂੰ ਸਾਰੇ ਪਬਲਿਕ ਅਤੇ ਪ੍ਰਾਈਵੇਟ ਸੈਕਟਰ ਦੇ ਬੈਂਕ ਬੰਦ ਰਹਿਣਗੇ। ਦੱਸ ਦੇਈਏ ਕਿ ਸੋਮਵਾਰ ਨੂੰ ਦੁਰਗਾ ਪੂਜਾ ਅਤੇ ਦੁਸਹਿਰੇ ਕਾਰਨ ਬੈਂਕ ਬੰਦ ਰਹਿਣ ਵਾਲੇ ਹਨ। ਇਹ ਛੁੱਟੀ ਸਿਰਫ ਸਿਕੱਮ 'ਚ ਲਾਗੂ ਹੋਵੇਗੀ। ਬਾਕੀ ਦੇਸ਼ ਦੇ ਸਾਰੇ ਸੂਬਿਆਂ 'ਚ ਸੋਮਵਾਰ ਨੂੰ ਬੈਂਕ ਖੁੱਲ੍ਹੇ ਰਹਿਣਗੇ ਅਤੇ ਆਮ ਦਿਨਾਂ ਵਾਂਗ ਕੰਮ ਕਰਨਗੇ।  

ਸੋਮਵਾਰ ਨੂੰ ਬੈਂਕਾਂ 'ਚ ਰਹੇਗੀ ਛੁੱਟੀ

14 ਅਕਤੂਬਰ ਨੂੰ ਸਿਕੱਮ 'ਚ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਬੈਂਕ ਬੰਦ ਰਹਿਣਗੇ। ਇਸ ਤੋਂ ਇਲਾਵਾ ਦੇਸ਼ ਦੇ ਬਾਕੀ ਸਾਰੇ ਸੂਬਿਆਂ 'ਚ ਬੈਂਕ ਖੁੱਲ੍ਹੇ ਰਹਿਣਗੇ। ਹਾਲਾਂਕਿ ਗਾਹਕਾਂ ਨੂੰ ਕੋਈ ਬੈਂਕਿੰਗ ਸਰਵਿਸ 'ਚ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਆਨਲਾਈਨ ਬੈਂਕਿੰਗ ਸਰਵਿਸ ਮਿਲਦੀ ਰਹੇਗੀ। 


author

Rakesh

Content Editor

Related News