ਗ੍ਰੀਨ ਤੇ ਓਰੇਂਜ ਜ਼ੋਨ ''ਚ ਨਾਈ ਦੀ ਦੁਕਾਨ ਖੋਲ੍ਹਣ ਦੀ ਇਜਾਜ਼ਤ ਹੋਵੇਗੀ

Saturday, May 02, 2020 - 08:18 PM (IST)

ਗ੍ਰੀਨ ਤੇ ਓਰੇਂਜ ਜ਼ੋਨ ''ਚ ਨਾਈ ਦੀ ਦੁਕਾਨ ਖੋਲ੍ਹਣ ਦੀ ਇਜਾਜ਼ਤ ਹੋਵੇਗੀ

ਨਵੀਂ ਦਿੱਲੀ (ਪ.ਸ.)- ਕੇਂਦਰੀ ਗ੍ਰਹਿ ਮੰਤਰਾਲਾ ਨੇ ਸ਼ਨੀਵਾਰ ਨੂੰ ਸਪੱਸ਼ਟ ਕੀਤਾ ਕਿ 4 ਮਈ ਤੋਂ ਸ਼ੁਰੂ ਹੋ ਰਹੇ ਲਾਕ ਡਾਊਨ ਦੇ ਤੀਜੇ ਪੜਾਅ ਵਿਚ ਗ੍ਰੀਨ ਅਤੇ ਓਰੇਂਜ ਜ਼ੋਨ ਵਿਚ ਨਾਈ ਦੀ ਦੁਕਾਨ ਅਤੇ ਸੈਲੂਨ ਨੂੰ ਖੋਲ੍ਹਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਈ-ਕਾਮਰਸ ਕੰਪਨੀਆਂ ਇਨ੍ਹਾਂ ਖੇਤਰਾਂ ਵਿਚ ਗੈਰ-ਜ਼ਰੂਰੀ ਸਾਮਾਨ ਦੀ ਵਿਕਰੀ ਵੀ ਕਰ ਸਕਣਗੀਆਂ। 


author

Sunny Mehra

Content Editor

Related News