ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

03/21/2019 10:34:16 AM

ਨਵੀਂ ਦਿੱਲੀ- ਭਾਰਤ ਹੈਵੀ ਇਲੈਕਟਰੀਕਲਜ਼ ਲਿਮਟਿਡ (BHEL) ਨੇ ਟ੍ਰੇਡ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 400

ਆਖਰੀ ਤਾਰੀਕ- 30 ਮਾਰਚ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ/12ਵੀਂ /ਗ੍ਰੈਜੂਏਸ਼ਨ ਦੀ ਡਿਗਰੀ ਪਾਸ ਹੋਵੇ।

ਤਨਖਾਹ- 8,656 ਤੋਂ 11,129 ਰੁਪਏ ਤੱਕ 

ਉਮਰ ਸੀਮਾ- 18 ਤੋਂ 27 ਸਾਲ ਤੱਕ

ਅਪਲਾਈ ਫੀਸ- ਕੋਈ ਅਪਲਾਈ ਫੀਸ ਨਹੀਂ ਹੋਵੇਗੀ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.bhel.com/ ਪੜ੍ਹੋ।

Iqbalkaur

This news is Content Editor Iqbalkaur