12ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

12/12/2019 10:37:37 AM

ਨਵੀਂ ਦਿੱਲੀ—ਭਾਰਤ ਹੈਵੀ ਇਲੈਕਟ੍ਰੋਨਿਕਸ ਲਿਮਟਿਡ (BHEL) ਨੇ ਟ੍ਰੇਂਡ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 305

ਆਖਰੀ ਤਾਰੀਕ- 19 ਦਸੰਬਰ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 27 ਸਾਲ ਤੱਕ

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਪ੍ਰਕਿਰਿਆ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.bhel.com/index.php/ ਪੜ੍ਹੋ।

Iqbalkaur

This news is Content Editor Iqbalkaur